HOME
Page
RAAG INDEX
page 1301
ਕਾਨੜਾ ਮਹਲਾ ੫ ॥ ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥ ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥
Leave a Reply
Cancel reply
You must be
logged in
to post a comment.
Scroll
Powered By
Indic IME