ਕਾਨੜਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥ ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥ ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥

Leave a Reply

Powered By Indic IME