ਕਾਨੜਾ ਮਹਲਾ ੫ ॥ ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥ ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥ ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥ ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥ ਕਰਤ ਰਹੇ ਕ੍ਰਤਗ੍ਯ੍ਯ ਕਰੁਣਾ ਮੈ ਅੰਤਰਜਾਮੀ ‍ਿਗ੍ਯ੍ਯਾਨ ॥ ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥

Leave a Reply

Powered By Indic IME