ਕਾਨੜਾ ਮਹਲਾ ੫ ॥ ਕਹਨ ਕਹਾਵਨ ਕਉ ਕਈ ਕੇਤੈ ॥ ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥ ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥ ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥ ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥
Scroll