ਕਾਨੜਾ ਮਹਲਾ ੫ ॥ ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥ ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥ ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥ ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥ ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥ ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥

Leave a Reply

Powered By Indic IME