ਕਾਨੜਾ ਮਹਲਾ ੫ ॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥

Leave a Reply

Powered By Indic IME