ਕਾਨੜਾ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮ੍ਹ੍ਹਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂਹੀ ਤੂਹੀ ਤੂਹੀ ॥੨॥੧॥੩੭॥

Leave a Reply

Powered By Indic IME