ਕਾਨੜਾ ਮਹਲਾ ੫ ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥ ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥

Leave a Reply

Powered By Indic IME