ਕਾਨੜਾ ਮਹਲਾ ੫ ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥ ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥

Leave a Reply

Powered By Indic IME