ਕਾਨੜਾ ਮਹਲਾ ੫ ॥ ਵਾਰਿ ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥ ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥ ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥

Leave a Reply

Powered By Indic IME