ਕਾਨੜਾ ਮਃ ੫ ਘਰੁ ੯ ॥ ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥ ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥ ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥

Leave a Reply

Powered By Indic IME