ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾਈ ॥ ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥

Leave a Reply

Powered By Indic IME