ਕਾਨੜਾ ਮਹਲਾ ੫ ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥

Leave a Reply

Powered By Indic IME