ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥

Leave a Reply

Powered By Indic IME