ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥

Leave a Reply

Powered By Indic IME