ਮਃ ੪ ॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥

Leave a Reply

Powered By Indic IME