ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

Leave a Reply

Powered By Indic IME