HOME
Page
RAAG INDEX
page 1313
ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥
Leave a Reply
Cancel reply
You must be
logged in
to post a comment.
Scroll
Powered By
Indic IME