HOME
Page
RAAG INDEX
page 1313
ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME