ਮਃ ੪ ॥ ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥

Leave a Reply

Powered By Indic IME