ਸਲੋਕ ਮਃ ੪ ॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥

Leave a Reply

Powered By Indic IME