ਸਲੋਕੁ ਮਃ ੪ ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥

Leave a Reply

Powered By Indic IME