HOME
Page
RAAG INDEX
page 1316
ਮਃ ੪ ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME