ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥

Leave a Reply

Powered By Indic IME