HOME
Page
RAAG INDEX
page 1316
ਸਲੋਕ ਮਃ ੪ ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME