ਮਃ ੪ ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥

Leave a Reply

Powered By Indic IME