ਪਉੜੀ ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥
Scroll