HOME
Page
RAAG INDEX
page 1341
ਪ੍ਰਭਾਤੀ ਮਹਲਾ ੫ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥ ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥੧॥ ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥
Leave a Reply
Cancel reply
You must be
logged in
to post a comment.
Scroll
Powered By
Indic IME