ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥

Leave a Reply

Powered By Indic IME