ਪ੍ਰਭਾਤੀ ਮਹਲਾ ੫ ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥ ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥ ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥

Leave a Reply

Powered By Indic IME