ਪ੍ਰਭਾਤੀ ॥ ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥ ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥ ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥ ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥
Scroll