ਪ੍ਰਭਾਤੀ ॥ ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥ ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥ ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥੨॥ ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ ਆਪੈ ॥੩॥ ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥੪॥੩॥

Leave a Reply

Powered By Indic IME