ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਜੈਜਾਵੰਤੀ ਮਹਲਾ ੯ ॥ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥
Scroll