ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

Leave a Reply

Powered By Indic IME