ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕ ਸਹਸਕ੍ਰਿਤੀ ਮਹਲਾ ੧ ॥ ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਿਧ੍ਯ੍ਯਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥
Scroll