ਸਲੋਕ ਸਹਸਕ੍ਰਿਤੀ ਮਹਲਾ ੫ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬ੍ਯ੍ਯਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧ੍ਯ੍ਯੰ ਅਚੁਤ ਤਨਹ ॥੧॥
Scroll