ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥ ਮਿਟੰਤਿ ਤਤ੍ਰਾਗਤ ਭਰਮ ਮੋਹੰ ॥ ਭਗਵਾਨ ਰਮਣੰ ਸਰਬਤ੍ਰ ਥਾਨ੍ਯ੍ਯਿੰ ॥ ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥ ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥

Leave a Reply

Powered By Indic IME