ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸ੍ਯ੍ਯੰ ਕਰੋਤਿ ਪੰਚ ਤਸਕਰਹ ॥੨੯॥

Leave a Reply

Powered By Indic IME