ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧ੍ਯ੍ਯਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥

Leave a Reply

Powered By Indic IME