ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

Leave a Reply

Powered By Indic IME