ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ ਅਕਰਣੰ ਕਰੋਤਿ ਅਖਾਦ੍ਯ੍ਯਿ ਖਾਦ੍ਯ੍ਯੰ ਅਸਾਜ੍ਯ੍ਯੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯ੍ਯਾਪ੍ਤਿ ਨਾਨਕ ਹਰਿ ਨਰਹਰਹ ॥੪੮॥

Leave a Reply

Powered By Indic IME