HOME
Page
RAAG INDEX
page 1358
ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ ਬੈਦ੍ਯ੍ਯੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥
Leave a Reply
Cancel reply
You must be
logged in
to post a comment.
Scroll
Powered By
Indic IME