ਸਿਰ ਮਸ੍ਤਕ ਰਖ੍ਯ੍ਯਾ ਪਾਰਬ੍ਰਹਮੰ ਹਸ੍ਤ ਕਾਯਾ ਰਖ੍ਯ੍ਯਾ ਪਰਮੇਸ੍ਵਰਹ ॥ ਆਤਮ ਰਖ੍ਯ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯ੍ਯਾ ਜਗਦੀਸ੍ਵਰਹ ॥ ਸਰਬ ਰਖ੍ਯ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥

Leave a Reply

Powered By Indic IME