ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ ਸਸਿ ਸੂਰ ਨਖ੍ਯ੍ਯਤ੍ਰ ਜੋਤ੍ਯ੍ਯਿੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥ ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥

Leave a Reply

Powered By Indic IME