ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖ੍ਯ੍ਯਣ ਕਠਿਨਹ ॥ ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥

Leave a Reply

Powered By Indic IME