ੴ ਸਤਿਗੁਰ ਪ੍ਰਸਾਦਿ ॥ ਮਾਝ ਮਹਲਾ ੫ ਘਰੁ ੩ ॥ ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥ ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥ ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥ ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥ ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥ ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥ ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥ ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥

Leave a Reply

Powered By Indic IME