ਮ ੧ ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥

Leave a Reply

Powered By Indic IME