ਮ ੧ ॥ ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥

Leave a Reply

Powered By Indic IME