ਮ ੨ ॥ ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥

Leave a Reply

Powered By Indic IME