ਫਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥

Leave a Reply

Powered By Indic IME